
फगवाड़ा साइबर धोखाधड़ी मामला: 2.05 करोड़ रुपए की हवाला मनी के साथ एक और गिरफ़्तार; कुल गिरफ्तारियों की गिनती 39 तक पहुँचीं
अब तक कुल 2.15 करोड़ रुपए की हवाला मनी, 40 लैपटॉप समेत 67 मोबाइल फ़ोन की हुयी बरामदगी
लुधियाना-आधारित हवाला संचालक की भी हुई पहचान, जिसे पकड़ने के लिए पुलिस टीमें कर रही हैं छापेमारी: डीजीपी गौरव यादव
जांच के अनुसार बिटकॉइन और हवाला चैनलों के माध्यम से होता था पैसों का लेन-देन: एसएसपी कपूरथला गौरव तूरा
चंडीगढ़/कपूरथला/CHANDIGARH/KAPURTHALA/SANGHOL-TIMES/SARPAL/JAGMEET-SINGH/23September,2025-
फगवाड़ा में बड़े अंतरराष्ट्रीय साइबर धोखाधड़ी सिंडिकेट के हाल ही में हुए भंडाफोड़ के बाद अहम कार्रवाई के तहत कपूरथला पुलिस ने लुधियाना से एक और आरोपी को 2.05 करोड़ रुपए हवाला राशि समेत गिरफ़्तार किया है। इसके साथ गिरफ्तारियों की संख्या अब 39 हो गई है और इस मामले में बरामद कुल राशि 2.15 करोड़ रुपए तक पहुँच गई है। यह जानकारी आज पंजाब के पुलिस महानिदेशक (डीजीपी) गौरव यादव ने दी।
गिरफ़्तार किए गए आरोपी की पहचान पवन के रूप में हुई है, जो राजस्थान के बीकानेर का निवासी है।
जानकारी अनुसार, कपूरथला पुलिस ने फगवाड़ा में 38 व्यक्तियों को 40 लैपटॉप, 67 मोबाइल और 10,000 की नकदी समेत गिरफ़्तार कर एक बड़े साइबर धोखाधड़ी रैकेट का पर्दाफाश किया था। यह मॉड्यूल सॉफ्टवेयर सेवाएं प्रदान करने की आड़ में अमेरिका और कनाडा के लोगों को निशाना बनाता था।
डीजीपी गौरव यादव ने कहा कि पुलिस टीमों ने लुधियाना स्थित एक हवाला ऑपरेटर पर भी कड़ी नजर रखी हुई है और उसे पकड़ने के लिए छापेमारी की जा रही है। शुरुआती जांच से पता चला है कि लेन-देन मुख्य रूप से बिटकॉइन के माध्यम से किया जाता था और हवाला चैनलों का भी इस्तेमाल होता था।
डीजीपी ने कहा कि इस मामले में आगे-पीछे के संबंध स्थापित करने के लिए और जांच जारी है, ताकि संबंधित नेटवर्क का पर्दाफाश किया जा सके।
ऑपरेशन के विवरण साझा करते हुए, वरिष्ठ पुलिस अधीक्षक (एसएसपी) कपूरथला गौरव तूरा ने कहा कि मामले की तकनीकी जांच के दौरान पुलिस टीमों को इस रैकेट में लुधियाना के व्यक्ति की संलिप्तता का पता चला।
इस पर तेजी से कार्रवाई करते हुए, एसपी इन्वेस्टिगेशन प्रभजोत सिंह विर्क की देखरेख और डीएसपी डिटेक्टिव परमिंदर सिंह, सीआईए इंचार्ज जरनैल सिंह तथा साइबर क्राइम थाना प्रभारी अमनदीप कौर की अगुवाई में पुलिस टीमों ने लुधियाना में हवाला ऑपरेटर के घर पर छापा मारा। वहाँ उसके सहायक पवन को 2.05 करोड़ रुपए नकदी के साथ मौके से गिरफ़्तार कर लिया गया।
एसएसपी ने बताया कि यह गिरोह एक स्थानीय व्यक्ति द्वारा संचालित किया जा रहा था, जिसकी पहचान अमरिंदर सिंह उर्फ़ साबी टोहरी के रूप में हुई है। उसने फगवाड़ा में इमारत किराए पर ले रखी थी और वह दिल्ली के सूरज से जुड़ा हुआ था, जो आगे कोलकाता के शेन नामक संदिग्ध से संबंधित है।
इस संबंध में एफआईआर नंबर 14 दिनांक 19.09.2025 को धारा 111, 318(4) और 61(2) बीएनएस तथा सूचना प्रौद्योगिकी अधिनियम की धाराओं 66 और 66 के तहत थाना साइबर क्राइम कपूरथला में मामला पहले ही दर्ज किया जा चुका है।
—-OO—–
ਫਗਵਾੜਾ ਸਾਈਬਰ ਧੋਖਾਧੜੀ ਮਾਮਲਾ: 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ; ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 39 ਤੱਕ ਪਹੁੰਚੀ
ਹੁਣ ਤੱਕ ਕੁੱਲ 2.15 ਕਰੋੜ ਰੁਪਏ ਦੀ ਹਵਾਲਾ ਮਨੀ, 40 ਲੈਪਟਾਪ ਸਮੇਤ 67 ਮੋਬਾਈਲ ਫ਼ੋਨ ਦੀ ਹੋਈ ਬਰਾਮਦਗੀ
ਲੁਧਿਆਣਾ-ਅਧਾਰਤ ਹਵਾਲਾ ਸੰਚਾਲਕ ਦੀ ਵੀ ਹੋਈ ਪਛਾਣ, ਜਿਸਨੂੰ ਫੜਨ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ : ਡੀਜੀਪੀ ਗੌਰਵ ਯਾਦਵ
ਜਾਂਚ ਮੁਤਾਬਿਕ ਬਿਟਕੁਆਇਨ ਅਤੇ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ ਪੈਸੇ ਦਾ ਲੈਣ-ਦੇਣ : ਐਸਐਸਪੀ ਕਪੂਰਥਲਾ ਗੌਰਵ ਤੂਰਾ
ਚੰਡੀਗੜ੍ਹ/ਕਪੂਰਥਲਾ/CHANDIGARH/KAPURTHALA/SANGHOL-TIMES/SARPAL/JAGMEET-SINGH/23September,2025- ਫਗਵਾੜਾ ਵਿੱਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਹਾਲ ਹੀ ਵਿੱਚ ਹੋਏ ਪਰਦਾਫਾਸ਼ ਤੋਂ ਬਾਅਦ ਅਹਿਮ ਕਾਰਵਾਈ ਤਹਿਤ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ ਨੂੰ 2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਗ੍ਰਿਫ਼ਤਾਰੀਆਂ ਦੀ ਗਿਣਤੀ ਹੁਣ 39 ਹੋ ਗਈ ਹੈ ਅਤੇ ਇਸ ਮਾਮਲੇ ਵਿੱਚ ਕੁੱਲ ਬਰਾਮਦ ਕੀਤੀ ਗਈ ਰਕਮ ਹੁਣ 2.15 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨ ਵਜੋਂ ਹੋਈ ਹੈ, ਜੋ ਰਾਜਸਥਾਨ ਦੇ ਬੀਕਾਨੇਰ ਦਾ ਰਹਿਣ ਵਾਲਾ ਹੈ।
ਜਾਣਕਾਰੀ ਅਨੁਸਾਰ, ਕਪੂਰਥਲਾ ਪੁਲਿਸ ਨੇ ਫਗਵਾੜਾ ਵਿੱਚ 38 ਵਿਅਕਤੀਆਂ ਨੂੰ 40 ਲੈਪਟਾਪ, 67 ਮੋਬਾਈਲਾਂ ਅਤੇ 10,000 ਦੀ ਨਕਦੀ ਸਮੇਤ ਗ੍ਰਿਫਤਾਰ ਕਰਕੇ ਇੱਕ ਵੱਡੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਡਿਊਲ ਵੱਲੋਂ ਸਾਫਟਵੇਅਰ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੀ ਆੜ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਸਥਿਤ ਇੱਕ ਹਵਾਲਾ ਆਪਰੇਟਰ `ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੈਣ-ਦੇਣ ਮੁੱਖ ਤੌਰ `ਤੇ ਬਿਟਕੋਇਨ ਰਾਹੀਂ ਕੀਤਾ ਜਾਂਦਾ ਸੀ ਅਤੇ ਹਵਾਲਾ ਚੈਨਲ ਵੀ ਵਰਤੇ ਜਾਂਦੇ ਸਨ ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਜ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਬੰਧਤ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਮਾਮਲੇ ਦੀ ਤਕਨੀਕੀ ਜਾਂਚ ਦੌਰਾਨ ਪੁਲਿਸ ਟੀਮਾਂ ਵੱਲੋਂ ਇਸ ਰੈਕੇਟ ਵਿੱਚ ਲੁਧਿਆਣਾ ਦੇ ਵਿਅਕਤੀ ਦੀ ਸ਼ਮੂਲੀਅਤ ਹੋਣ ਦਾ ਪਤਾ ਲੱਗਾ ।
ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਐਸ.ਪੀ. ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਦੀ ਨਿਗਰਾਨੀ ਅਤੇ ਡੀਐਸਪੀ ਡਿਟੈਕਟਿਵ ਪਰਮਿੰਦਰ ਸਿੰਘ ,ਇੰਚਾਰਜ ਸੀ.ਆਈ.ਏ. ਜਰਨੈਲ ਸਿੰਘ ਅਤੇ ਐਸ.ਐਚ.ਓ ਸਾਈਬਰ ਕ੍ਰਾਈਮ ਅਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਹਵਾਲਾ ਆਪਰੇਟਰ ਦੇ ਘਰ ਛਾਪਾ ਮਾਰਿਆ, ਜਿੱਥੇ ਉਸਦੇ ਸਹਾਇਕ ਪਵਨ ਨੂੰ 2.05 ਕਰੋੜ ਰੁਪਏ ਦੀ ਨਕਦੀ ਨਾਲ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ।
ਐਸਐਸਪੀ ਨੇ ਕਿਹਾ ਕਿ ਇਹ ਗਿਰੋਹ ਇੱਕ ਸਥਾਨਕ ਵਿਅਕਤੀ ਦੁਆਰਾ ਚਲਾਇਆ ਜਾ ਰਿਹਾ ਸੀ, ਜਿਸਦੀ ਪਛਾਣ ਅਮਰਿੰਦਰ ਸਿੰਘ ਉਰਫ਼ ਸਾਭੀ ਟੋਹਰੀ ਵਜੋਂ ਹੋਈ ਹੈ, ਜਿਸਨੇ ਫਗਵਾੜਾ ਵਿੱਚ ਇਮਾਰਤ ਕਿਰਾਏ `ਤੇ ਲਈ ਹੋਈ ਸੀ ਅਤੇ ਉਹ ਦਿੱਲੀ ਦੇ ਸੂਰਜ ਨਾਲ ਜੁੜਿਆ ਹੋਇਆ ਸੀ ਜੋ ਅੱਗੇ ਕੋਲਕਾਤਾ ਦੇ ਸ਼ੇਨ ਨਾਮਕ ਸ਼ੱਕੀ ਨਾਲ ਸਬੰਧਤ ਹੈ।
ਇਸ ਸਬੰਧ ਵਿੱਚ, ਐਫਆਈਆਰ ਨੰ. 14 ਮਿਤੀ 19.09.2025 ਨੂੰ ਧਾਰਾ 111, 318(4) ਅਤੇ 61(2) ਬੀਐਨਐਸ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ 66 ਅਤੇ 66 ਤਹਿਤ ਪੁਲਿਸ ਸਟੇਸ਼ਨ ਸਾਈਬਰ ਕ੍ਰਾਈਮ ਕਪੂਰਥਲਾ ਵਿਖੇ ਕੇਸ ਪਹਿਲਾਂ ਹੀ ਦਰਜ ਹੈ।
———–
PHAGWARA CYBER FRAUD RACKET CASE: ONE MORE HELD WITH ₹2.05CR HAWALA MONEY; TOTAL ARRESTS REACH 39
*— TOTAL RECOVERY INCLUDES ₹2.15CR HAWALA MONEY, 40 LAPTOPS, 67 MOBILE PHONES*
*— ONE LUDHIANA-BASED HAWALA OPERATOR ALSO IDENTIFIED, POLICE TEAMS ON MANHUNT TO NAB HIM: DGP GAURAV YADAV*
PROBE REVEALS TRANSACTIONS WERE PRIMARILY CONDUCTED THROUGH BITCOIN, AND HAWALA CHANNELS: SSP KAPURTHALA GAURAV TOORA*
CHANDIGARH/KAPURTHALA/SANGHOL-TIMES/SARPAL/JAGMEET-SINGH/23September,2025-
In a significant follow-up action to the recent bust of a major international cyber fraud syndicate in Phagwara, Kapurthala Police has arrested another accused from Ludhiana and recovered a ₹2.05 crores hawala money from his possession, taking the total number of arrests to 39 and total recovered amount to ₹2.15 crores in this case, said Director General of Police (DGP) Punjab Gaurav Yadav here on Tuesday.
The arrested accused has been identified as Pawan, a resident of Bikaner in Rajasthan.
As per the information, Kapurthala Police had busted a major cyber fraud racket in Phagwara that primarily targeted people in the USA and Canada under the guise of providing software solutions, arresting 38 accused persons and recovering 40 laptops, 67 mobile phones, and ₹10,00,000 in cash.
DGP Gaurav Yadav said that the police teams have also zeroed-in on one Ludhiana-based hawala operator and raids are being conducted to nab him. Preliminary investigations have revealed that transactions were primarily conducted through Bitcoin, and hawala channels have also been found involved, he said.
The DGP said that further investigations are on to establish forward and linkages in this case to expose the full nexus.
Sharing operation details, Senior Superintendent of Police (SSP) Kapurthala Gaurav Toora said that following the human-based and technical investigations into the case, police teams have established involvement of Ludhiana-based person in this racket.
Acting swiftly, police teams under the supervision of SP Investigation Prabhjot Singh Virk and led by DSP Detective Parminder Singh, Incharge CIA Jarnail Singh and SHO Cyber Crime Amandeep Kaur conducted raid at the premise of the Hawala operator in Ludhiana, where his assistant Pawan was arrested from the spot and cash worth Rs 2.05 crores was recovered.
The SSP said that the racket was being operated by a local individual identified as Amrinder Singh alias Sabhi Tohri, who had leased the premises in Phagwara. He is linked to Suraj from Delhi, who is further linked with a suspect named Shen from Kolkata.
In this regard, a case FIR no. 14 dated 19.09.2025 had already been registered under sections 111, 318(4) and 61(2) Bharatiya Nyaya Sanhita (BNS) and sections 66C and 66D of the Information Technology (IT) Act at Police Station Cyber Crime Kapurthala.
——–