ਗਿੱਦੜਬਾਹਾ ਦੀ ਜਿਮਨੀ ਚੋਣ ਲੜ ਰਹੇ ਬੀਜੇਪੀ ਪਾਰਟੀ ਦੇ ਉਮੀਦਵਾਰ ਪਿੰਡ ਕੋਟਭਾਈ ‘ਚ
ਗਿੱਦੜਬਾਹਾ/SANGHOL-TIMES/ਨਰਿੰਦਰ ਵਧਵਾ/01 Nov.2024 – ।ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵਿੱਚ ਬੀਜੇਪੀ ਪਾਰਟੀ ਦੇ ਉਮੀਦਵਾਰ ਸ ਮਨਪ੍ਰੀਤ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬੱਲ ਮਿਲਿਆ ਜਦੋਂ ਬੀਜੇਪੀ ਪਾਰਟੀ ਦੇ ਪਰਿਵਾਰ ਦੇ ਵਿੱਚ ਵਾਧਾ ਹੋਇਆ ਜਦੋਂ ਪਿੰਡ ਕੋਟਭਾਈ ਵਿਖੇ ਪ੍ਰਿਤਪਾਲ ਸ਼ਰਮਾ ਜੀ ਦੀ ਪ੍ਰੇਰਨਾ ਸਦਕਾ ਅਤੇ ਮਨਪ੍ਰੀਤ ਬਾਦਲ ਦੀ ਅਗਵਾਈ ਹੇਠ ਕੁਝ ਲੋਕਾਂ ਵੱਲੋਂ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਬੀਜੇਪੀ ਪਾਰਟੀ ਦੇ ਵਿੱਚ ਸ਼ਮੂਲੀਅਤ ਕੀਤੀ ਇਸ ਮੌਕੇ ਤੇ ਐਡਵੋਕੇਟ ਪ੍ਰਿਤਪਾਲ ਸ਼ਰਮਾ ਬੀਜੇਪੀ ਆਗੂ ਅਤੇ ਭਾਰੀ ਮਾਤਰਾ ਦੇ ਵਿੱਚ ਪਿੰਡ ਨਿਵਾਸੀ ਹਾਜ਼ਰ ਸਨ।