ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਅਮਲੋਹ ਵਿਖੇ ਕਾਨਫ਼ਰੰਸ ਦਾ ਆਯੋਜਨ ।
ਸੰਘੋਲ ਟਾਇਮਜ਼/ਸ੍ਰੀ ਫਤਹਿਗੜ੍ਹ ਸਾਹਿਬ/07 ਮਈ,2022 [07/05, 2:05 pm] Jajji Sri Fatehgarh Sahib: ਪੰਜਾਬ ਦੇ ਕੈਬਨਿਟ ਮਨਿਸਟਰ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਜਦਕਿ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਮਲੋਹ ਦੇ ਵਿਧਾਇਕ ਗੈਰੀ ਵੜਿੰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ